ਵੈਸਾਖੁ ਭਲਾ ਸਾਖਾ ਵੇਸ ਕਰੇ ॥
ਧਨ ਦੇਖੈ ਹਰਿ ਦੁਆਰਿ ਆਵਹੁ ਦਇਆ ਕਰੇ ॥
ਘਰਿ ਆਉ ਪਿਆਰੇ
ਦੁਤਰ ਤਾਰੇ ਤੁਧੁ ਬਿਨੁ ਅਢੁ ਨ ਮੋਲੋ ॥
ਕੀਮਤਿ ਕਉਣ ਕਰੇ ਤੁਧੁ ਭਾਵਾਂ ਦੇਖਿ ਦਿਖਾਵੈ
ਢੋਲੋ ॥
ਦੂਰਿ ਨ ਜਾਨਾ ਅੰਤਰਿ ਮਾਨਾ ਹਰਿ ਕਾ ਮਹਲੁ ਪਛਾਨਾ ॥
ਨਾਨਕ ਵੈਸਾਖੀਂ ਪ੍ਰਭੁ
ਪਾਵੈ ਸੁਰਤਿ ਸਬਦਿ ਮਨੁ ਮਾਨਾ ॥੬॥
(ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਅੰਗ ੧੧੦੮)
(ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਅੰਗ ੧੧੦੮)
ਵਿਸਾਖੀ ਦੀਆਂ ਆਪ ਸਭ ਜੀ ਨੂੰ ਬਹੁਤ- ਬਹੁਤ ਵਧਾਈਆਂ
0 Comments
Post a Comment